ਕਿਸਾਨ ਆਗੂਆਂ ਨੇ ਸੰਨੀ ਦਿਓਲ ਨੂੰ ਸੌਂਪਿਆ ਮੰਗ ਪੱਤਰ - ਕਿਸਾਨ ਆਗੂਆਂ ਨੇ ਸਾਂਸਦ ਸੰਨੀ ਦਿਓਲ ਨੂੰ ਸੌਂਪਿਆ ਮੰਗ ਪੱਤਰ
🎬 Watch Now: Feature Video
ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਪਿਛਲੇ 8 ਦਿਨਾਂ ਤੋਂ ਗੁਰਦਾਸਪੁਰ ਦੀ ਖੰਡ ਮਿਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ 8 ਦਿਨ ਬੀਤਣ ਤੋਂ ਬਾਅਦ ਵੀ ਕਿਸਾਨਾਂ ਦੀ ਸਾਰ ਲੈਣ ਲਈ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੂੰ ਕਿਸਾਨਾਂ ਨੇ ਮੰਗ ਪੱਤਰ ਦਿੱਤਾ ਅਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ।