ਕਿਸਾਨਾਂ ਨੇ ਮੋਦੀ ਸਰਕਾਰ ਦੀ ਨਿਖੇਦੀ ਕਰ ਕੇਂਦਰ ਦਾ ਫੂਕਿਆ ਪੁਤਲਾ - CENTRE GOVERNMENT
🎬 Watch Now: Feature Video
ਫ਼ਾਜ਼ਿਲਕਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਮੈਡੀਕਲ ਪ੍ਰੈਕਟਿਸ਼ਨਰ ਪੰਜਾਬ ਜਿਲ੍ਹਾਂ ਫ਼ਾਜ਼ਿਲਕਾ ਨੇ ਖੇਤੀ ਕਨੂੰਨ ਦੇ ਵਿਰੋਧ ਵਿੱਚ ਮੋਦੀ ਦਾ ਪੁਤਲਾ ਫੂਕਿਆ। ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਬੋਹਰ ਦੇ ਪਿੰਡ ਬਹਾਅ ਵਾਲਾ ਵਿੱਚ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ।