ਮੌਸਮ ਦਾ ਮਿਜਾਜ਼ ਬਦਲਣ ਨਾਲ ਫ਼ਸਲ ਦਾ ਹੋ ਸਕਦੈ ਨੁਕਸਾਨ - Instructions to farmers
🎬 Watch Now: Feature Video
ਚੰਡੀਗੜ੍ਹ ਦੇ ਵਿੱਚ ਦੇਰ ਰਾਤ ਤੋਂ ਪੈ ਰਹੇ ਮੀਂਹ ਨੇ ਠੰਡ ਵਧਾ ਦਿੱਤੀ ਹੈ ਤੇ ਪਾਰਾ ਵੀ ਹੇਠਾਂ ਡਿੱਗ ਗਿਆ ਹੈ। ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਗੜੇਮਾਰੀ ਹੋਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਜਿਸ ਨਾਲ ਫ਼ਸਲਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬੂੰਦਾ ਬਾਂਦੀ ਤੇ ਬਾਰਿਸ਼ ਜਿੱਥੇ ਫ਼ਸਲਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ ਉੱਥੇ ਹੀ ਗੜੇਮਾਰੀ ਕਰਕੇ ਫ਼ਸਲਾਂ ਖ਼ਰਾਬ ਹੋ ਸਕਦੀਆਂ ਹਨ।