ਕਿਸਾਨ ਜੱਥੇਬੰਦੀਆਂ ਦਾ ਕਹਿਣਾ, ਕੇਂਦਰ ਸਰਕਾਰ ਜਾਣ ਬੁੱਝ ਕੇ ਕਰ ਰਹੀ ਕਿਸਾਨਾਂ ਨੂੰ ਤੰਗ

🎬 Watch Now: Feature Video

thumbnail

By

Published : Jan 17, 2021, 4:13 PM IST

ਬਠਿੰਡਾ: ਕੇਂਦਰ ਦੇ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ ਤੇ ਆਏ ਦਿਨ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਤਾਂ ਰਹੀ ਹੈ ਪਰ ਕਿਸੇ ਹੱਲ 'ਤੇ ਪਹੁੰਚਣ 'ਚ ਨਾਕਾਮ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ 'ਚੋਂ 26 ਜਨਵਰੀ ਦੀ ਪਰੇਡ ਲਈ ਦਿੱਲੀ ਨੂੰ ਵੱਡੇ-ਵੱਡੇ ਜੱਥੇ ਰਵਾਨਾ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸਰਕਾਰ ਕਿਸਾਨਾਂ ਦੇ ਵਿਰੁੱਧ ਹੋ ਕੇ ਸੱਤਾ 'ਚ ਨਹੀਂ ਰਹਿ ਸਕੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.