ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਕੈਂਡਲ ਮਾਰਚ ਨਾਲ ਦਿੱਤੀ ਸ਼ਰਧਾਂਜਲੀ - candle march
🎬 Watch Now: Feature Video
ਪਟਿਆਲਾ: ਇੱਥੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੈਂਡਲ ਮਾਰਚ ਕੱਢਿਆ। ਇਸ ਮੌਕੇ 'ਤੇ ਕਾਫੀ ਵੱਡੀ ਗਿਣਤੀ ਵਿੱਚ ਮਹਿਲਾ ਕਿਸਾਨ ਇਕੱਠੇ ਹੋਏ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਦਿਆਨ ਸਿੰਘ ਨੇ ਦੱਸਿਆ ਕਿ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਮੋਮਬੱਤੀ ਮਾਰਚ ਕੱਢ ਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਉਸ ਦੇ ਹੀ ਤਹਿਤ ਹੀ ਕੈਂਡਲ ਮਾਰਚ ਕੱਢਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਜੋ ਕਿਸਾਨਾਂ ਉੱਤੇ ਕਾਰਵਾਈ ਕੀਤੀ ਜਾ ਰਹੀ ਉਸ ਖ਼ਿਲਾਫ਼ ਵੀ ਅਵਾਜ ਉਠਾਈ ਜਾਵੇਗੀ।