ਨਾਭਾ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ - ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ
🎬 Watch Now: Feature Video
ਪਟਿਆਲਾ : ਜ਼ਿਲ੍ਹੇ ਵਿੱਚ ਭਾਰਤ ਬੰਦ ਦਾ ਅਸਰ ਪੂਰਨ ਅਸਰ ਵਿਖਾਈ ਦਿੱਤਾ। ਭਾਰਤ ਬੰਦ ਦੇ ਚਲਦੇ ਕਿਸਾਨਾਂ ਨੇ ਨਾਭਾ ਟੋਲ ਪਲਾਜ਼ਾ 'ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ਥਾਵਾਂ ਉੱਤੇ ਸੜਕਾਂ ਵੀ ਜਾਮ ਕੀਤੀਆਂ ਗਈਆਂ। ਕਿਸਾਨਾਂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਉੱਤੇ ਵੱਡੀ ਗਿਣਤੀ ਵਿੱਚ ਲੋਕ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।