thumbnail

By

Published : Sep 15, 2020, 9:51 PM IST

ETV Bharat / Videos

ਖੇਤੀ ਆਰਡੀਨੈਂਸਾਂ ਦਾ ਵਿਰੋਧ: ਭਿੱਖੀਵਿੰਡ 'ਚ ਕਿਸਾਨਾਂ ਨੇ ਸੜਕ ਜਾਮ ਕਰ ਕੀਤਾ ਪ੍ਰਦਰਸ਼ਨ

ਤਰਨ ਤਾਰਨ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸਮੁੱਚਾ ਪੰਜਾਬ ਸੜਕਾਂ 'ਤੇ ਉਤਰ ਆਇਆ ਹੈ। ਭਿੱਖੀਵਿੰਡ ਵਿੱਚ ਵੀ ਕਿਸਾਨਾਂ ਨੇ ਸੜਕ ਜਾਮ ਕਰਕੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ ਅਤੇ ਜੇਕਰ ਸਰਕਾਰ ਨੇ ਇਨ੍ਹਾਂ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.