ਸਰਹਿੰਦ 'ਚ ਐਫਸੀਆਈ ਦਫ਼ਤਰ ਮੁਹਰੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - FCI office in Sirhind
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਪਿਛਲੇ ਦਿਨੀਂ ਐਫਸੀਆਈ ਨੂੰ ਬਚਾਉਣ ਲਈ ਸਰਹਿੰਦ ਵਿਖੇ ਕਿਸਾਨ ਜਥੇਬੰਦੀਆਂ ਨੇ ਐਫਸੀਆਈ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣਗੇ। ਕੇਂਦਰ ਸਰਕਾਰ ਕਿਸਾਨਾ ਅਤੇ ਭਾਰਤੀਆਂ ਦਰਮਿਆਨ ਆਪਸੀ ਪਾੜਾ ਪਾਉਣਾ ਚਾਹੁੰਦੀ ਹੈ।