ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਡੀ.ਸੀ. ਦਫ਼ਤਰ ਬਾਹਰ ਰੋਸ ਧਰਨਾ - Kissan Protest
🎬 Watch Now: Feature Video
ਮਾਨਸਾ: ਦਿੱਲੀ 'ਚ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਦੇ ਅਨੁਸਾਰ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਤੇ ਇੱਕ ਪਰਿਵਾਕਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਕਰਜ਼ਾ ਮੁਆਫ਼ ਕਰੇ।