ਕਿਸਾਨਾਂ ਦਾ ਐੱਸ.ਡੀ.ਐੱਮ. ਦਫ਼ਤਰ ਬਾਹਰ ਧਰਨਾ - ਕਿਸਾਨਾਂ ਦਾ ਧਰਨਾ
🎬 Watch Now: Feature Video
ਅਮਲੋਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨੀ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ (Farmers) ਵੱਲੋਂ ਐੱਸ.ਡੀ.ਐੱਮ. ਦਫ਼ਤਰ (SDM Office) ਅੱਗੇ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਵਿੱਚ ਕਿਸਾਨਾਂ (Farmers) ਨੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਖ਼ਿਲਾਫ਼ ਜਮ ਨੇ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਕਿਸਾਨਾਂ (Farmers) ਨੇ ਮੰਗ ਕੀਤੀ ਹੈ ਕਿ ਲਖੀਮਪੁਰ (Lakhimpur) ਘਟਨਾ ਦੇ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇ ਅਤੇ ਕੇਂਦਰੀ ਰਾਜ ਗ੍ਰਹਿ ਮੰਤਰੀ (Union Home Minister) ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ। ਇਸ ਮੌਕੇ ਕਿਸਾਨਾਂ (Farmers) ਨੇ ਪੰਜਾਬ ਸਰਕਾਰ (Government of Punjab) ਤੋਂ ਗੁਲਾਬੀ ਸੁੰਡੀ ਨਾਲ ਨਰਮੇ ਤੇ ਗੜ੍ਹੇਮਾਰੀ ਨਾਲ ਝੋਨੇ ਦੀ ਖ਼ਰਾਬ ਹੋਈ ਫਸਲ ਦਾ ਸਰਕਾਰ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ।