ਕੇਂਦਰੀ ਕੈਬਨਿਟ ਤੋਂ ਪਹਿਲਾਂ ਕਿਸਾਨਾਂ ਨੇ ਰੱਖੀਆ ਇਹ ਮੰਗਾਂ - ਕਿਸਾਨ ਰੱਖੀਆ ਇਹ ਮੰਗਾਂ
🎬 Watch Now: Feature Video
ਚੰਡੀਗੜ੍ਹ: ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਨੇ ਅੱਜ ਕੇਂਦਰੀ ਮੰਤਰੀ ਮੰਡਲ (Union cabinet meeting) ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਪ੍ਰਸਤਾਵ ’ਤੇ ਮੋਹਰ ਲੱਗ ਸਕਦੀ ਹੈ। ਕੇਂਦਰੀ ਕੈਬਨਿਟ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਐਮਐਸਪੀ ਗਾਰੰਟੀ ਕਾਨੂੰਨ ਦਾ ਏਜੰਡਾ ਤਹਿ ਕੀਤਾ ਜਾਵੇ ਅਤੇ ਪ੍ਰਦੂਸ਼ਣ ਐਕਟ ਵਿਚੋਂ ਕਿਸਾਨ ਨੂੰ ਬਾਹਰ ਕੱਢਣ ਦੀ ਮੰਗ ਮੰਨ ਲਈ ਸੀ ਅਤੇ ਸਾਰੇ ਕੇਸ ਵਾਪਸ ਲੈਣ ਦੀ ਸ਼ਰਤ ਅਤੇ ਸ਼ਹੀਦਾਂ ਨੂੰ ਮੁਆਵਜ਼ਾ ਦੇਣ ਦਾ ਏਜੰਡਾ ਕੈਬਨਿਟ ਮੀਟਿੰਗ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਬਿਆਸ ਪੁਲ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ।
Last Updated : Nov 24, 2021, 11:18 AM IST