ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ - ਸਰਕਾਰ ਦੀ ਵਾਅਦਾ ਖਿਲਾਫ਼ੀ
🎬 Watch Now: Feature Video

ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਤਰਨਤਾਰਨ ਵਿਖੇ ਰੇਲਵੇ ਟਰੈਕ ਉਤੇ ਧਰਨਾ (Protest on railway tracks) ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਖਿਲਾਫ ਅਤੇ ਹੱਕੀ ਮੰਗਾਂ ਮਨਵਾਉਣ ਲਈ ਜਥੇਬੰਦੀ ਵੱਲੋ ਇਹ ਧਰਨਾ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਨਾ ਮੰਨੀਆਂ ਉਦੋ ਤੱਕ ਪ੍ਰਦਰਸ਼ਨ ਜਾਰੀ ਰਹੇਗਾ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਜਦੋਂ ਤੱਕ ਮੰਨੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।