ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਖ਼ਿਲਾਫ਼ ਕੱਢੀ ਰੈਲੀ - ਖੇਤੀ ਕਾਨੂੰਨਾਂ
🎬 Watch Now: Feature Video
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਹਨਾਂ ਖੇਤੀ ਕਾਨੂੰਨਾਂ ਦਾ ਅਸਰ ਪੰਜਾਬ ਦੀਆਂ ਨਗਰ ਨਿਗਮ ਚੋਣਾਂ ’ਤੇ ਵੀ ਦਿਖ ਰਿਹਾ ਹੈ।