ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ - Farmers surround
🎬 Watch Now: Feature Video
ਬਠਿੰਡਾ:ਕਿਸਾਨਾਂ (Farmers) ਨੇ ਝੋਨੇ ਦੀ ਖਰੀਦ ਨੂੰ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ(DC office) ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਹਰ ਵਾਰ ਪਹਿਲੀ ਤਰੀਕਾਂ ਵਿੱਚ ਹੀ ਝੋਨੇ ਦੀ ਖਰੀਦ ਹੋ ਜਾਂਦੀ ਸੀ ਪਰ ਇਸ ਵਾਰ ਸਰਕਾਰ ਵੱਲੋਂ 11 ਅਕਤੂਬਰ ਦੀ ਤਰੀਕ ਦਿੱਤੀ ਗਈ ਹੈ। ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ ਕਿਉਂਕਿ ਸਰਕਾਰਾਂ ਬਾਹਰਲੇ ਸੂਬਿਆਂ ਤੋਂ ਝੋਨਾ ਖਰੀਦ ਰਹੀਆਂ ਹਨ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਵੱਡਾ ਪ੍ਰਦਰਸ਼ਨ ਕਰਾਂਗੇ।