ਮਾਨਸਾ ਕਿਸਾਨ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈਕੇ ਦਿੱਤਾ ਧਰਨਾ - Farmer problems in Punjab
🎬 Watch Now: Feature Video
ਕਿਸਾਨ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਪਾਵਰਕਾਮ ਵੱਲੋਂ ਉਨ੍ਹਾਂ ਨੂੰ ਦਿਨ ਸਮੇਂ ਬਿਜਲੀ ਨਹੀਂ ਦਿੱਤੀ ਜਾਂਦੀ।