thumbnail

By

Published : May 16, 2020, 10:12 PM IST

Updated : May 16, 2020, 11:17 PM IST

ETV Bharat / Videos

ਮਲੇਰਕੋਟਲਾ: ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਖੁੱਲ੍ਹਵਾਏ ਰੋਜ਼ੇ

ਮਲੇਰਕੋਟਲਾ: ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਪਿੰਡ ਖੁਰਦ ਦੇ ਸਮੂਹ ਸਿੱਖ ਭਾਈਚਾਰੇ ਵੱਲੋਂ ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਰੋਜ਼ਾ ਅਫ਼ਤਾਰੀ ਕਰਵਾਈ ਗਈ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਪਿੰਡ ਵਿਖੇ ਮੁਸਲਿਮ ਸਿੱਖ ਭਾਈਚਾਰੇ ਵਿੱਚ ਪਿਆਰ ਕਾਫ਼ੀ ਲੰਮੇ ਸਮੇਂ ਤੋਂ ਬਣਿਆ ਹੋਇਆ ਹੈ, ਜਿਸ ਕਰਕੇ ਇੱਕ ਦੂਜੇ ਦੇ ਧਾਰਮਿਕ ਤਿਉਹਾਰਾਂ ਨੂੰ ਮਿਲ ਕੇ ਮਨਾਉਂਦੇ ਹਨ।
Last Updated : May 16, 2020, 11:17 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.