ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸ਼ਹਿਰ 'ਚ 14 ਲੱਖ ਦੀ ਲਾਗਤ ਨਾਲ ਲਗਾਏ ਸੀਸੀਟੀਵੀ ਕੈਮਰੇ - ਅਮਨੀਤ ਕੌਂਡਲ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਮੱਦਨਜ਼ਰ 14 ਲੱਖ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਹਨ। ਇਹ ਕੈਮਰੇ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਦਿੱਤੀ ਗਈ ਗ੍ਰਾਂਟ ਦੇ ਜ਼ਰੀਰੇ ਲਗਾਏ ਗਏ ਹਨ। ਇਨ੍ਹਾਂ ਕੈਮਰਿਆਂ ਦਾ ਉਦਘਾਟਨ ਜ਼ਿਲ੍ਹੇ ਦੇ ਡਿਪਟੀ ਕਸ਼ਿਮਨਰ ਅਮਿ੍ਰਤ ਕੌਰ ਗਿੱਲ ਅਤੇ ਸੀਨੀਅਰ ਕਪਤਾਨ ਪੁਲਿਸ ਅਮਨੀਤ ਕੌਂਡਲ ਵੱਲੋਂ ਕੀਤਾ ਗਿਆ।