ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ - ਗਣਤੰਤਰ ਦਿਵਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5848004-thumbnail-3x2-fgs.jpg)
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਾਧੋਪੁਰ ਖੇਡ ਸਟੇਡੀਅਮ 'ਚ ਜ਼ਿਲ੍ਹਾ ਪੱਧਰ 'ਤੇ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਸਮਾਗਮ 'ਚ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਤਿਰੰਗਾ ਲਹਿਰਾਇਆ।