ਫ਼ਤਿਹਵੀਰ ਦੀ ਮੌਤ ਦੇ ਮਾਮਲੇ 'ਤੇ ਅਕਾਲੀ ਦਲ ਨੇ ਕੀਤੀ SIT ਬਣਾਉਣ ਦੀ ਮੰਗ - online punajbi khabran
🎬 Watch Now: Feature Video
2 ਸਾਲਾ ਫ਼ਤਿਹਵੀਰ ਦੀ ਮੌਤ ਤੋਂ ਬਾਅਦ ਲਗਾਤਾਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਲੋਕਾਂ ਦਾ ਗੁੱਸਾ ਫੁੱਟ ਰਿਹਾ ਹੈ। ਇਸੇ ਲੜੀ ਵਿੱਚ ਲੁਧਿਆਣਾ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਬੱਚਿਆਂ ਨੂੰ ਨਾਲ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਗੋਸ਼ਾ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ 'ਤੇ ਕਾਰਵਾਈ ਕੀਤੀ ਜਾਵੇ। ਗੋਸ਼ਾ ਨੇ ਇਸ ਮਾਮਲੇ 'ਤੇ ਐੱਸਆਈਟੀ ਬਣਾਉਣ ਦੀ ਵੀ ਮੰਗ ਕੀਤੀ।