ਫਾਜ਼ਿਲਕਾ: 5 'ਚੋਂ 3 ਦੀ ਕੋਰੋਨਾ ਰਿਪੋਰਟ ਆਈ ਨੈਗਟਿਵ, 2 ਮਰੀਜ਼ਾਂ ਦੀ ਰਿਪੋਰਟ ਆਉਂਣੀ ਬਾਕੀ - ਸਿਵਲ ਹਸਪਤਾਲ ਫਾਜ਼ਿਲਕਾ
🎬 Watch Now: Feature Video
ਫਾਜ਼ਿਲਕਾ: ਜ਼ਿਲ੍ਹੇ ਵਿੱਚ ਪੰਜ ਸ਼ੱਕੀ ਕੋਰੋਨਾ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿੱਚ ਬਣੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਐੱਸਐੱਮਓ ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜ ਸ਼ੱਕੀ ਮਰੀਜ਼ ਸਨ। ਜਿਨ੍ਹਾਂ ਵਿੱਚੋਂ ਤਿੰਨ ਮਰੀਜ਼ਾਂ ਦੇ ਨਮੂਨਿਆਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ ਦੋ ਦੀ ਰਿਪੋਰਟ ਆਉਂਣੀ ਹਾਲੇ ਬਾਕੀ ਹੈ।