ਫਿਰੋਜ਼ਪੁਰ ਪੁਲਿਸ ਹੈੱਡਕੁਆਰਟਰ 'ਚ ਸ਼ਹੀਦ ਜਵਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ - families honored
🎬 Watch Now: Feature Video
ਫਿਰੋਜ਼ਪੁਰ : 21 ਅਕਤੂਬਰ ਨੂੰ ਚੀਨ ਵਿਰੁੱਧ ਲੜਾਈ ਦੌਰਾਨ ਸ਼ਹੀਦ ਹੋਏ ਪੁਲਿਸ ਅਫ਼ਸਰਾਂ ਦੇ ਪਰਿਵਾਰਾਂ ਨੂੰ ਸਨਮਾਨ ਦੇ ਕੇ ਮਨਾਇਆ ਜਾਂਦਾ ਹੈ। ਪਰ ਇਸ ਵਾਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਪੁਲਿਸ ਜਵਾਨਾਂ ਵੱਲੋਂ ਹਥਿਆਰ ਉੱਲਟੇ ਕਰਕੇ ਸਲਾਮੀ ਦਿੱਤੀ ਗਈ ਤੇ ਮਾਤਮ ਧੁੰਨ ਵਜਾਈ ਗਈ।