ਪੰਜਾਬ ਐਂਡ ਸਿੰਧ ਬੈਂਕ ਦੀ ਖੰਨਾ ਬ੍ਰਾਂਚ ’ਚ ਅਚਾਨਕ ਲੱਗੀ ਅੱਗ - Punjab and Sind Bank
🎬 Watch Now: Feature Video
ਘਟਨਾ ਬਾਰੇ ਜਾਣਕਾਰੀ ਦਿੰਦਿਆ ਫ਼ਾਇਰ ਅਫਸਰ ਯਸ਼ਪਾਲ ਗੋਮੀ ਨੇ ਦੱਸਿਆ ਕਿ ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਹੋਇਆ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਰਾਹਗੀਰ ਨੇ ਫੋਨ ’ਤੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਐਂਡ ਸਿੰਧ ਬੈਂਕ ਦੀ ਖੰਨਾ ਵਿਖੇ ਸਥਿਤ ਬ੍ਰਾਂਚ ’ਚ ਅੱਗ ਲੱਗ ਗਈ ਹੈ।