ਅੰਮ੍ਰਿਤਸਰ ਦੇ ਫੋਕਲ ਪੁਆਇੰਟ 'ਚ ਚੱਲੀ ਗੋਲੀ, 1 ਜ਼ਖ਼ਮੀ - ਅੰਮ੍ਰਿਤਸਰ 'ਚ ਗੋਲੀ ਚੱਲੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6435263-thumbnail-3x2-asr.jpg)
ਦੇਰ ਸ਼ਾਮ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਦੇ ਮਕਬੂਲ ਪੂਰਾ ਰੋਡ 'ਤੇ 2 ਮੋਟਰ ਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋ ਇੱਕ ਨੌਜਵਾਨ 'ਤੇ ਗੋਲੀ ਚਲਾਈ ਗਈ। ਇਸ ਘਟਨਾ ਵਿੱਚ ਅਜੈਪਾਲ ਸਿੰਘ ਨਾਂਅ ਦੇ ਨੌਜਵਾਨ ਨੂੰ ਗੋਲੀ ਲੱਗੀ। ਜ਼ਖਮੀ ਅਜੈਪਾਲ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਦਿੱਤੀ ਹੈ। ਗੋਲੀ ਚੱਲਣ ਦੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ।