thumbnail

By

Published : Jan 28, 2022, 4:58 PM IST

ETV Bharat / Videos

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਸਮੱਗਲਰਾਂ ਨੂੰ ਕਾਬੂ

ਫਿਰੋਜ਼ਪੁਰ: ਫ਼ਿਰੋਜ਼ਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਗਿਰੋਹ ਦੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਨ੍ਹਾਂ 'ਚੋਂ 80 ਹਜ਼ਾਰ ਰੁਪਏ ਦੇ ਜਾਅਲੀ ਕਰੰਸੀ ਨੋਟ, 1 ਪਿਸਤੌਲ ਚਾਈਨਾ ਦਾ ਬਣਿਆ 25 ਜਿੰਦਾ ਰੌਂਦ, 5 ਮੋਬਾਈਲ 01 ਡੌਂਗਲ, 400 ਫੁੱਟ ਪਲਾਸਟਿਕ, 1 ਕਾਰ ਅਤੇ 3 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ, ਉਕਤ ਐੱਸ.ਐੱਸ.ਪੀ. ਜਿਸ ਨੇ ਪ੍ਰੈਸ ਕਾਨਫਰੰਸ ਵਿੱਚ ਐਸ.ਐਸ.ਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ ਅਤੇ ਨਾਕਾਬੰਦੀ ਦੌਰਾਨ 2 ਸਮੱਗਲਰਾਂ ਨੂੰ ਕਾਬੂ ਕੀਤਾ ਗਿਆ, ਜਿਸ ਤੋਂ ਪਤਾ ਚੱਲਿਆ ਕਿ ਪਾਕਿਸਤਾਨ ਤਸਕਰਾਂ ਤੋਂ ਮਾਲ ਮੰਗਵਾ ਰਿਹਾ ਹੈ ਅਤੇ 2 ਸਮੱਗਲਰਾਂ ਨੂੰ ਫੜਿਆ ਜਾਣਾ ਬਾਕੀ ਹੈ, ਜਿਨ੍ਹਾਂ ਨੂੰ ਜਲਦ ਹੀ ਫੜਿਆ ਜਾਵੇਗਾ ਅਤੇ ਉਕਤ ਗਿਰੋਹ ਦੇ 2 ਮੈਂਬਰਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.