thumbnail

ਕਪੂਰਥਲਾ 'ਚ ਕੋਰੋਨਾ ਪੌਜ਼ੀਟਿਵ ਦਾ ਪਹਿਲਾ ਮਾਮਲਾ ਆਇਆ ਸਾਹਮਣੇ

By

Published : Apr 6, 2020, 4:52 PM IST

ਕਪੂਰਥਲਾ: ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾਂ 'ਚ ਸਾਹਮਣੇ ਆਇਆ ਹੈ। ਇੱਥੇ ਇੱਕ 17 ਸਾਲਾ ਨੌਜਵਾਨ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਹੈ। ਰਿਪੋਰਟ ਪੌਜ਼ੀਟਿਵ ਆਉਣ ਤੋਂ ਮਗਰੋਂ ਪੀੜਤ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ 'ਚ ਆਈਸੋਲੇਟ ਕੀਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.