ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸਟੇਟ ਪਾਵਰ ਮੈਮੋਰੀਅਲ ਵਿਖੇ ਮਨਾਇਆ ਗਿਆ ਝੰਡਾ ਦਿਵਸ - Punjab State War Memorial
🎬 Watch Now: Feature Video
ਜਲੰਧਰ ਦੇ ਪੰਜਾਬ ਸਟੇਟ ਵਾਰ ਮੈਮੋਰੀਅਲ ਵਿੱਚ ਝੰਡਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਉਹ ਦੇਸ਼ ਲਈ ਹੋਏ ਸ਼ਹੀਦਾਂ ਨੂੰ ਨਮਨ ਕਰਦੇ ਹਾਂ। ਲੋਕਾਂ ਨੂੰ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਕਿਉਂਕੀ ਉਹ ਸਰਹੱਦ ਤੇ ਦਿਨ-ਰਾਤ ਹਰ ਸਥਿਤੀ ਵਿੱਚ ਦੇਸ਼ ਦੀ ਰਾਖੀ ਕਰਦੇ ਹਨ।