ਅਮਨ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਣ ਲਈ ਫਲੈਗ ਮਾਰਚ - ਬਹਾਲ ਰੱਖਣ ਸਬੰਧੀ ਕੱਢਿਆ
🎬 Watch Now: Feature Video
ਅੰਮ੍ਰਿਤਸਰ: ਪੁਲਿਸ ਅਧਿਕਾਰੀਆਂ ਨੇ ਬੀਤੇ ਮੰਗਲਵਾਰ ਨੂੰ ਪੁਲਿਸ ਦੀ ਸਪੈਸ਼ਲ ਟੀਮ ਕਮਾਂਡੋਜ਼ ਨਾਲ ਮਿਲ ਕੇ ਫਲੈਗ ਮਾਰਚ ਕੱਢਿਆ। ਇਸ ਮੌਕੇ ਪੁਲਿਸ ਅਤੇ ਕਮਾਂਡੋਜ਼ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਕ੍ਰਾਈਮ ਗ੍ਰਾਫ ਨੂੰ ਖ਼ਤਮ ਕਰਨ ਇਹ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਨੇ ਕਿਹਾ ਕਿ ਸੀਸੀਟੀਵੀ ਸ਼ਹਿਰ ਵਿੱਚ ਜੁਰਮਾਂ ਨੂੰ ਰੋਕਣ ਲਈ ਕਾਰਗਰ ਸਿੱਧ ਹੋ ਰਹੇ ਹਨ। ਇਸ ਮੌਕੇ ਸਵੈਟ ਟੀਮ ਦੇ ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਸਵੈਟ ਟੀਮ ਦੇ ਕਮਾਂਡੋਆਂ ਨਾਲ ਮਿਲ ਕੇ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।