thumbnail

By

Published : Feb 12, 2021, 10:20 PM IST

ETV Bharat / Videos

ਸ਼ਹੀਦ ਕਿਸਾਨ ਜੋਗਿੰਦਰ ਸਿੰਘ ਦੀ ਅੰਤਮ ਅਰਦਾਸ ਮੌਕੇ ਕੀਤੇ ਗਏ ਸ਼ਰਧਾ ਦੇ ਫੁੱਲ ਭੇਟ

ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਗਏ ਤਿੰਨ ਕਾਲੇ ਕਨੂੰਨ ਵਾਪਸ ਕਰਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ। ਲੱਖਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ ਕਹਿਰ ਦੀ ਠੰਢ ਵਿੱਚ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.