thumbnail

By

Published : May 10, 2021, 8:37 PM IST

ETV Bharat / Videos

ਰੋਪੜ ਚ ਕੋਰੋਨਾ ਮਰੀਜ਼ਾਂ ਦੇ ਘਰਾਂ ਤੱਕ ਭੋਜਨ ਪੁੱਜੇਗਾ-ਚਾਵਲਾ

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੇ ਘਰਾਂ ਤੱਕ ਭੋਜਨ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਕਹਿਣਾ ਕਿ ਕੋਰੋਨਾ ਮਰੀਜ਼ਾਂ ਦੇ ਪਰਿਵਾਰਾਂ ਨੂੰ ਤਿੰਨ ਸਮੇਂ ਹੀ ਭੋਜਨ ਉਨ੍ਹਾਂ ਦੇ ਘਰ ਤੱਕ ਪਹੁੰਚਦਾ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਸ਼੍ਰੋਮਣੀ ਕਮੇਟੀ ਨੂੰ ਪੋਨ ਕਰਕੇ ਜਾਣਕਾਰੀ ਦਿੱਤੀ ਜਾਵੇ ਜਿਸ ਤੋਂ ਬਾਅਦ ਉਹ ਭੋਜਨ ਪਹੁੰਚਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਦੇ ਚੱਲਦਿਆਂ ਆਪਣੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.