1500 ਨਸ਼ੀਲੀਆਂ ਗੋਲੀਆਂ ਸਮੇਤ ਸਾਬਕਾ ਕ੍ਰਿਕਟਰ ਖਿਡਾਰੀ ਕਾਬੂ - ਸਾਬਕਾ ਕ੍ਰਿਕਟਰ ਖਿਡਾਰੀ ਕਾਬੂ
🎬 Watch Now: Feature Video
ਫਾਜ਼ਿਲਕਾ: ਬੀਤੇ ਕੱਲ ਸੀਆਈਏ ਸਟਾਫ਼ ਦੀ ਟੀਮ ਵੱਲੋਂ ਇੱਕ ਵਿਅਕਤੀ ਨੂੰ 1500 ਨਸ਼ੀਲੀ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨਸ਼ਾ ਵੇਚਣ ਦੇ ਇਲਜ਼ਾਮ ਵਿੱਚ ਫੜੇ ਗਏ ਇਸ ਜਵਾਨ ਕੋਲੋਂ 1500 ਨਸ਼ੀਲੀ ਗੋਲੀਆਂ ਵੀ ਬਰਾਮਦ ਹੋਈਆਂ ਹਨ ਪਰ ਪੁਲਿਸ ਦੱਸਣ ਇਹ ਮੁਲਜ਼ਮ ਕੋਈ ਆਮ ਵਿਅਕਤੀ ਨਹੀਂ ਹੈ। ਸੀਆਈਏ ਸਟਾਫ਼ ਦੇ ਮੁਖੀ ਨਵਦੀਪ ਸਿੰਘ ਭੱਟੀ ਦੱਸਦੇ ਹਨ ਜਿਸ ਵਿਅਕਤੀ ਨੂੰ ਨਸ਼ੀਲੀ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਉਹ ਜਿੱਥੇ ਬਹੁਤ ਪੜ੍ਹਿਆ ਲਿਖਿਆ ਹੈ ਉਥੇ ਹੀ ਅੰਡਰ-19 ਕ੍ਰਿਕਟ ਟੀਮ ਲਈ ਵੀ ਚੁਣਿਆ ਜਾ ਚੁੱਕਿਆ ਹੈ।