ਨੰਗੇ ਹੋਕੇ ਦਰਜਾ ਚਾਰ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ - ਨੰਗੇ ਹੋਕੇ ਦਰਜ਼ਾ ਚਾਰ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
🎬 Watch Now: Feature Video
ਮੋਹਾਲੀ :ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਅਰਧ ਨਗਣ ਪ੍ਰਦਰਸ਼ਨ ਕੀਤਾ। ਪੂਰੇ ਸੂਬੇ ਭਰ ਵਿੱਚ ਦਰਜ਼ਾ ਚਾਰ ਕਰਮਚਾਰੀਆਂ ਵੱਲੋਂ ਲੰਬੇ ਸਮੇਂ ਤੋਂ ਤਰੱਕੀਆਂ ਨਾ ਮਿਲਣ ਅਤੇ ਭੱਤਿਆ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਗਿਆ। ਇਸ ਵਿਚ ਐੱਸ ਐਲ ਏ,ਲਾਇਬਰੇਰੀ ਰਿਸਟੋਰਰ, ਲਾਇਬ੍ਰੇਰੀਅਨ ਅਤੇ ਡਰਾਈਵਰ ਦੀਆਂ ਤਰੱਕੀਆਂ, ਦਰਜ਼ਾ ਚਾਰ ਤੋਂ ਕਲਰਕ ਦੀ ਤਰੱਕੀ ਆਦਿ ਦੀਆਂ ਮੰਗਾਂ ਨੂੰ ਲੈ ਕੇ ਕੀਤਾ।
Last Updated : Oct 16, 2019, 1:52 PM IST
TAGGED:
chandigarh latest news