ਫਾਜ਼ਿਲਕਾ ਦੇ ਈ-ਰਿਕਸ਼ਾ ਚਾਲਕਾਂ ਨੂੰ ਸਮਾਜ ਸੇਵੀਆਂ ਵੱਲੋਂ ਵੰਡੇ ਗਏ ਮਾਸਕ - ਈ-ਰਿਕਸ਼ਾ ਚਾਲਕਾਂ ਨੂੰ ਸਮਾਜ ਸੇਵੀਆਂ ਵੱਲੋਂ ਵੰਡੇ ਗਏ ਮਾਸਕ
🎬 Watch Now: Feature Video
ਕੋਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਪੂਰੇ ਦੇਸ਼ ਵਿੱਚ ਅਲਰਟ ਜਾਰੀ ਹੈ ਅਤੇ ਦੇਸ਼ ਵਿੱਚ ਹਰ ਰੋਜ਼ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਉਥੇ ਹੀ ਇਸ ਦੇ ਚਲਦਿਆਂ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਇਸ ਬਾਰੇ ਵਿੱਚ ਜਾਗਰੂਕ ਕਰਣ ਵਿੱਚ ਲੱਗੀਆ ਹੋਈਆ ਹਨ। ਫਾਜ਼ਿਲਕਾ ਵਿੱਚ ਇੱਕ ਸੰਸਥਾ ਵੱਲੋ ਈ-ਰਿਕਸ਼ਾ ਚਲਾਉਣ ਵਾਲੇ ਡਰਾਈਵਰਾਂ ਨੂੰ ਮਾਸਕ ਵੰਡੇ ਗਏ ਅਤੇ ਉਨ੍ਹਾਂ ਨੂੰ ਜਨਤਾ ਕਰਫਿਊ ਵਿੱਚ ਸਹਿਯੋਗ ਕਰਣ ਦੀ ਅਪੀਲ ਵੀ ਕੀਤੀl