ਬਟਾਲਾ 'ਚ ਜ਼ਰੂਰਤਮੰਦਾਂ ਨੂੰ ਦਿੱਤੀਆਂ ਗਈਆਂ ਮੁਫ਼ਤ ਦਵਾਈਆਂ - coronavirus
🎬 Watch Now: Feature Video
ਬਟਾਲਾ: ਰੈਡ ਕਰਾਸ ਸੁਸਾਇਟੀ ਦੇ ਨਾਲ ਮਿਲ ਕੇ ਸਹਾਰਾ ਕਲੱਬ ਬਟਾਲਾ ਜਗ੍ਹਾ-ਜਗ੍ਹਾ ਉੱਤੇ ਜ਼ਰੂਰਤਮੰਦਾਂ ਨੂੰ ਮੁਫਤ ਦਵਾਈ ਦੇਣ ਲਈ ਮੈਡੀਕਲ ਕੈਂਪ ਲਾ ਰਹੀ ਹੈ। ਇਸ ਕੈਂਪ ਦੌਰਾਨ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਤੇ ਵੱਖ-ਵੱਖ ਇਲਾਕੀਆਂ ਵਿੱਚ ਜਾ ਕੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਕੈਂਪ ਉੱਥੇ ਲਾਇਆ ਜਾ ਰਿਹਾ ਹੈ ਜਿੱਥੇ ਲੋਕ ਜ਼ਰੂਰਤਮੰਦ ਹਨ ਤੇ ਉਨ੍ਹਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਪਾ ਰਹੀ ਹੈ। ਉਨ੍ਹਾਂ ਇਲਾਕਿਆਂ ਵਿੱਚ ਜਾ ਕੇ ਡਾਕਟਰ ਜਾਂਚ ਕਰ ਰਹੇ ਹਨ।