thumbnail

ਦਿੱਲੀ-ਬਠਿੰਡਾ ਰੇਲ ਰਸਤੇ 'ਤੇ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ

By

Published : Oct 23, 2020, 12:14 PM IST

ਮਾਨਸਾ: 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਕਰ ਰਹੇ ਕਿਸਾਨਾਂ ਨੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਕ ਟੈਂਟ ਉਤਾਰ ਕੇ ਰੇਲਵੇ ਟ੍ਰੈਕ ਨੂੰ ਖਾਲੀ ਕਰ ਦਿੱਤਾ ਹੈ। ਇਸ ਤੋਂ ਬਾਅਦ ਦਿੱਲੀ ਬਠਿੰਡਾ ਰੇਲਵੇ ਰਾਹ 'ਤੇ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਪਰ ਉੱਥੇ ਹੀ ਕਿਸਾਨਾਂ ਨੇ ਧਰਨਾ ਜਾਰੀ ਰੱਖਣ ਅਤੇ ਰੇਲ ਆਵਾਜਾਈ ਉੱਤੇ ਨਜ਼ਰ ਰੱਖਣ ਲਈ ਰੇਲਵੇ ਸਟੇਸ਼ਨ ਦੇ ਬਾਹਰ ਟੈਂਟ ਲਾਇਆ ਹੋਇਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.