ਪਾਕਿਸਤਾਨ ਦੇ ਪੀ.ਐੱਮ ਦਾ ਫੂਕਿਆ ਪੁਤਲਾ - ਬੀਜੇਪੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12828102-16-12828102-1629453380669.jpg)
ਅੰਮ੍ਰਿਤਸਰ:ਪਾਕਿਸਤਾਨ ਵਿਖੇ ਲੱਗੇ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੋੜਨ ਦੇ ਵਿਰੋਧ ਵਿੱਚ ਪਾਕਿਸਤਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੀਜੇਪੀ ਆਗੂਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਫੂਕੇ ਕੇ ਪਾਕਿਸਤਾਨ ਖ਼ਿਲਾਫ਼ ਨਆਰੇਬਾਜ਼ੀ ਕੀਤੀ ਗਈ। ਇਸ ਮੌਕੇ ਬੀਜੇਪੀ ਆਗੂ ਸੁਰੇਸ਼ ਮਹਾਜਾਨ ਨੇ ਨਵਜੋਤ ਸਿੰਘ ਸਿੱਧੂ ਤੋਂ ਮੰਗ ਕੀਤੀ ਹੈ, ਕਿ ਉਹ ਆਪਣੇ ਦੋਸਤ ਪਾਕ ਪੀ ਐੱਮ ਇਮਰਾਨ ਖਾਨ ਨੂੰ ਕਹਿਣ, ਕਿ ਉਹ ਮਹਾਰਾਜਾ ਰਣਜੀਤ ਸਿੰਘ ਦਾ ਪੁਤਲਾ ਤੋੜਨ ਵਾਲਿਆ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੇ ਮੁਲਜ਼ਮ ਨੂੰ ਜਲਦ ਤੋਂ ਜਲਦ ਜੇਲ੍ਹ ਵਿੱਚ ਸੁੱਟਣ, ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹੀ ਨੀਚ ਹਰਕਤ ਕਰਨ ਤੋਂ ਗੁਹਰੇਜ਼ ਕਰਨ।