ਸਿਹਤ ਵਿਭਾਗ ਵੱਲੋਂ ਹੁਸ਼ਿਆਰਪੁਰ ਵਿੱਚ ਮਨਾਈ ਗਈ ਧੀਆਂ ਦੀ ਲੋਹੜੀ - ਸਿਹਤ ਵਿਭਾਗ ਹੁਸ਼ਿਆਰਪੁਰ
🎬 Watch Now: Feature Video
ਰਵਾਇਤੀ ਤਿਉਹਾਰ ਲੋਹੜੀ ਮੌਕੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਮੁਕਾਬਕ ਲਿੰਗ ਅਨੁਪਾਤ ਵਿੱਚ ਸੁਧਾਰ ਅਤੇ ਸਮਾਜ ਵਿੱਚ ਕੁੜੀਆਂ ਦੀ ਭੂਮਿਕਾ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿੱਚ 11 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਨਾਲ ਸਮਾਜ ਵਿੱਚ ਧੀਆਂ ਪ੍ਰਤੀ ਰਵੱਈਆ ਬਦਲਿਆ ਜਾ ਸਕਦਾ ਹੈ।