ਗੁਰਦਾਸਪੁਰ 'ਚ ਸਰਕਾਰੀ ਹਸਪਤਾਲ ਦੇ ਕਰਮਚਾਰੀਆਂ ਤੇ ਸਟਾਫ਼ ਨਰਸਾਂ ਵੱਲੋਂ ਭਾਰਤ ਬੰਦ ਨੂੰ ਸਮਰਥਨ
🎬 Watch Now: Feature Video
ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਕਰਮਚਾਰੀਆਂ, ਸਟਾਫ਼ ਨਰਸਾਂ ਅਤੇ ਕਲੈਰੀਕਲ ਸਟਾਫ਼ ਨੇ ਕਿਸਾਨਾਂ ਨੂੰ ਹਿਮਾਇਤ ਕਰਦੇ ਹੋਏ ਭਾਰਤ ਬੰਦ ਨੂੰ ਸਮਰਥਨ ਦਿੱਤਾ ਹੈ ਅਤੇ ਸਾਰਾ ਕੰਮ ਰੱਖਿਆ ਜਾਵੇਗਾ।