ਰਾਜਪਾਲ ਨੇ ਕੀਤਾ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦਘਾਟਨ - Military Literature Festival
🎬 Watch Now: Feature Video
ਚੰਡੀਗੜ੍ਹ ਦੇ ਲੇਕ ਕਲੱਬ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦਘਾਟਨ ਕੀਤਾ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਮਿਲਟਰੀ ਫੈਸਟੀਵਲ 'ਚ ਹਿੱਸਾ ਲੈਣਾ ਬੁਹਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸੈਨਾ ਦਾ ਦੇਸ਼ ਦੇ ਪ੍ਰਤੀ ਸਮਰਪਣ ਸ਼ਹਾਦਤ ਤੇ ਉਨ੍ਹਾਂ ਦੇ ਜ਼ਜ਼ਬੇ ਨੂੰ ਦੇਸ਼ ਵਾਸੀਆਂ ਨਾਲ ਸਾਂਝਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਟੀਵਲ ਬਚਿਆ 'ਚ ਦੇਸ਼ ਭਗਤੀ ਲਈ ਪ੍ਰੇਰਿਤ ਕਰਨਾ ਹੈ।