ਕਰੋੜਾਂ ਖਰਚ ਕਰਨ ਤੋਂ ਬਾਅਦ ਵੀ ਸਰਕਾਰ ਵਿਰਾਸਤੀ ਯਾਦਗਾਰਾਂ ਦੀ ਸਾਂਭ-ਸੰਭਾਲ ਨਹੀਂ ਕਰ ਪਾ ਰਹੀ: ਚੀਮਾ - ਵਿਰਾਸਤੀ ਯਾਦਗਾਰਾਂ ਦੀ ਸਾਂਭ-ਸੰਭਾਲ
🎬 Watch Now: Feature Video
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਉੱਤੇ ਅਕਾਲੀ ਦਲ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਕਰੋੜਾਂ ਰੁਪਇਆ ਖਰਚ ਕਰਨ ਤੋਂ ਬਾਅਦ ਵੀ ਸਰਕਾਰ ਸਾਂਭ ਸੰਭਾਲ ਵੀ ਨਹੀਂ ਕਰ ਪਾ ਰਹੀ। ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਤਹਿਤ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਤਿਆਰੀ ਹੋ ਰਹੀ ਹੈ ਜਿਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ, ਚੱਪੜਚਿੜੀ ਸਣੇ ਸਰਕਟ ਹਾਊਸ ਸ਼ਾਮਿਲ ਹਨ।