thumbnail

By

Published : Mar 14, 2020, 9:23 AM IST

ETV Bharat / Videos

ਗੈਸਟ ਫਕੈਲਟੀ ਨੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ

ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਦੀ ਗੈਸਟ ਫੈਕਲਟੀ ਤੇ ਵਿਦਿਆਰਥੀ ਯੂਨੀਅਨ ਨੇ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ। ਇਸ ਰੋਸ ਮਾਰਚ 'ਚ ਗੈਸਟ ਫੈਕਲਟੀ ਦੇ ਨਾਲ ਕਿਸਾਨ ਯੂਨੀਅਨ ਨੇ ਵੀ ਸ਼ਮੂਲੀਅਤ ਕੀਤੀ। ਗੈਸਟ ਫੈਕਲਟੀ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਹ ਪਿਛਲੇ 3 ਦਿਨਾਂ ਤੋਂ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਜਲਦ ਪੱਕਾ ਨਹੀਂ ਕੀਤਾ ਤਾਂ ਉਹ ਸੰਘਰਸ਼ ਹੋਰ ਤੇਜ਼ ਕਰ ਦੇਣਗੇ। ਵਿਦਿਆਰਥੀ ਯੂਨੀਅਨ ਦੀ ਵਿਦਿਆਰਥੀ ਨੇ ਕਿਹਾ ਜੇਕਰ ਸੂਬਾ ਸਰਕਾਰ ਗੈਸਟ ਫੈਕਲਟੀ ਨੂੰ ਪੱਕਾ ਕਰਦੀ ਹੈ ਤਾਂ ਉਨ੍ਹਾਂ ਦੇ ਪੀ.ਟੀ.ਐਫ ਫੰਡ ਵੀ ਇਸ ਨਾਲ ਘੱਟ ਜਾ ਸਕਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.