ਸੰਗਰੂਰ: ਸਹਾਇਕ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

By

Published : Mar 17, 2020, 4:59 AM IST

thumbnail
ਜ਼ਿਲ੍ਹਾ ਸੰਗਰੂਰ ਵਿਖੇ ਸਰਕਾਰੀ ਰਣਬੀਰ ਕਾਲਜ ਦੇ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਪ੍ਰੋਫੈਸਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਲਗਾਤਾਰ 10 ਸਾਲਾਂ ਤੋਂ ਆਪਣੇ ਕਾਲਜਾਂ ਦੇ ਵਿੱਚ ਬੱਚਿਆਂ ਨੂੰ ਸਿੱਖਿਆ ਸੇਵਾਵਾਂ ਦੇ ਰਹੇ ਹਨ ਪਰ ਉਨ੍ਹਾਂ ਨੂੰ ਹੁਣ ਤੱਕ ਰੈਗੂਲਰ ਨਹੀਂ ਕੀਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.