ਭਾਜਪਾ ਸਰਕਾਰ ਨੇ ਹੀ ਅਣਥੱਕ ਵਿਕਾਸ ਤੇ ਦੇਸ਼ ਦੀ ਤਰੱਕੀ ਕੀਤੀ: ਰਣੀਕੇ - Guljar singh ranike in moga
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਤੇ ਭਾਜਪੇ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੇ ਮੋਗਾ ਦੇ ਵੱਖ-ਵੱਖ ਪਿੰਡਾ 'ਚ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣੀਕੇ ਨੇ ਕਿਹਾ ਕਿ ਦੇਸ਼ ਦੀ ਤਰੱਕੀ, ਭਾਈਚਾਰਕ ਸਾਂਝ ਅਤੇ ਅਣਥੱਕ ਵਿਕਾਸ ਸਿਰਫ਼ ਭਾਜਪਾ ਸਰਕਾਰ ਵੇਲੇ ਹੀ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦਾ ਵਿਦੇਸ਼ਾਂ 'ਚ ਰਿਕਾਰਡ ਤੋੜ ਉੱਚਾ ਕੀਤਾ ਹੈ।