thumbnail

By

Published : Nov 12, 2019, 12:54 AM IST

ETV Bharat / Videos

550 ਵੇ ਪ੍ਰਕਾਸ਼ ਪੁਰਬ ਮੌਕੇ ਚੜ੍ਹਦੀਕਲਾਂ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ, ਵੇਖੋ ਵੀਡੀਓ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਬੇਰ ਸਾਹਿਬ ਗੁਰਦੁਆਰੇ 'ਚ ਐਸਪਨੋਲਾ ਨਿਯੂ ਮੈਕਸੀਕੋ ਦੇ ਚੜਦੀਕਲਾ ਜਥੇ ਵੱਲੋਂ ਸ਼ਬਦ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਜਿਸ ਦੌਰਾਨ ਸ਼ਰਧਾਲੂ ਨੇ ਗੁਰਬਾਣੀ ਦਾ ਆਨੰਦ ਮਾਣਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.