ਕੋਰੋਨਾ ਜੰਗ ਦੌਰਾਨ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ MLA ਨੇ ਕੀਤਾ ਸਨਮਾਨਿਤ - ਕੋਰੋਨਾ ਜੰਗ
🎬 Watch Now: Feature Video
ਗੁਰਦਾਸਪੁਰ: ਜਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਗਈ ਜੰਗ ਦਾ ਹੀ ਨਤੀਜਾ ਹੈ, ਕਿ ਮੌਜੂਦਾ ਸਮੇਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਸ ਨਾ ਮੁਰਾਦ ਬਿਮਾਰੀ ਦਾ ਇੱਕ ਵੀ ਮਰੀਜ਼ ਨਹੀਂ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰਦਾਸਪੁਰ ਤੋਂ ਐਮਐਲਏ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਜ਼ਿਲ੍ਹੇ ਦੇ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਜੋ ਰਾਤ ਦਿਨ ਕੰਮ ਕਰ ਕੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਰੱਖ ਰਹੇ ਹਨ।