thumbnail

By

Published : Apr 3, 2020, 10:22 AM IST

ETV Bharat / Videos

ਗੀਤਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰ ਰਹੀ ਗੁਰਦਾਸਪੁਰ ਪੁਲਿਸ

ਗੁਰਦਾਸਪੁਰ: ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੂਬੇ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਗੁਰਦਾਸਪੁਰ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਵੀਂ ਪਹਿਲ ਕੀਤੀ ਹੈ। ਇਸ ਤਹਿਤ ਗੁਰਦਾਸਪੁਰ ਪੁਲਿਸ ਗੀਤ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰ ਰਹੀ ਹੈ ਤਾਂ ਜੋ ਉਹ ਕਰਫਿਊ ਦੀ ਪਾਲਣਾ ਕਰਨ ਤੇ ਖ਼ੁਦ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਣ। ਪੁਲਿਸ ਵਿਭਾਗ 'ਚ ਬਤੌਰ ਸਬ-ਇੰਸਪੈਕਟਰ ਸੇਵਾਵਾਂ ਨਿਭਾ ਰਹੇ ਸੁਭਾਸ਼ ਸੂਫੀ ਆਪਣੇ ਗੀਤ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.