ਗੁਰਦਾਸਪੁਰ ਪੁਲਿਸ ਨੇ ਸ਼ਰਾਬ ਦੀਆਂ ਪੇਟਿਆਂ ਨਾਲ ਭਰੇ 2 ਟਰੱਕ ਕੀਤੇ ਕਾਬੂ - Gurdaspur police seized 2 trucks of illicit liquor
🎬 Watch Now: Feature Video
ਗੁਰਦਾਸਪੁਰ: ਥਾਣਾ ਸ੍ਰੀ ਹਰਗੋਬਿੰਦਪੁਰ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਟਰੱਕਾਂ ਨੂੰ ਕਾਬੂ ਕੀਤਾ ਗਿਆ ਹੈ। ਇੰਨ੍ਹਾਂ ਦੋਹਾਂ ਟਰੱਕਾਂ ਵਿੱਚੋਂ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਗਈ ਹੈ। ਫ਼ਿਲਹਾਲ ਪੁਲਿਸ ਨੇ ਦੋਹਾਂ ਟਰੱਕਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।
Last Updated : May 31, 2020, 9:55 PM IST