ਤਰਨਤਾਰਨ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ - ਤਰਨਤਾਰਨ ਦੇ ਪਿੰਡ ਭੁੱਲਰ
🎬 Watch Now: Feature Video
ਤਰਨਤਾਰਨ ਦੇ ਪਿੰਡ ਭੁੱਲਰ ਸਥਿਤ ਗੁਰਦੁਆਰਾ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਅਤੇ 10 ਗੁਟਕਾ ਸਾਹਿਬ ਅਗਨ ਭੇਟ ਹੋ ਗਿਆ। ਅਗਨ ਭੇਟ ਹੋਏ ਸਰੂਪਾਂ ਨੂੰ ਅਰਦਾਸ ਤੋਂ ਬਾਅਦ ਗੋਇੰਦਵਾਲ ਸਾਹਿਬ ਵਿਖੇ ਅੰਤਿਮ ਰਸਮਾਂ ਲਈ ਭੇਜ ਦਿੱਤਾ ਗਿਆ।