ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ 'ਚ ਸੰਗਤ ਨਤਮਸਤਕ - Guru Ramdas Ji
🎬 Watch Now: Feature Video
ਸਿੱਖ ਧਰਮ ਦੇ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਗਤ ਦੂਰ-ਦੂਰ ਤੋਂ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਸਿੱਖ ਸੰਗਤ ਗੁਰੂ ਸਾਹਿਬ ਜੀ ਦੀ ਬਾਣੀ ਦਾ ਅਨੰਦ ਮਾਣ ਰਹੀ ਹੈ।
Last Updated : Oct 15, 2019, 4:03 PM IST