ਖੰਨਾ ਵਿੱਚ ਕਰਵਾਇਆ ਗਿਆ ਗੁਰੂ ਰਵਿਦਾਸ ਜੈਯੰਤੀ ਨੂੰ ਸਮਰਪਿਤ ਸਮਾਗਮ - ਸਵਾਮੀ ਸ਼ੰਕਰਾਨੰਦ ਜੀ ਭੂਰੀ ਵਾਲੇ
🎬 Watch Now: Feature Video
ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਈਸੜੂ ਦੇ ਨਜ਼ਦੀਕ ਪੈਂਦੇ ਪਿੰਡ ਦੀਵਾ ਵਿਖੇ ਇੱਕ ਸੰਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉਚੇਚੇ ਤੌਰ 'ਤੇ ਸਵਾਮੀ ਸ਼ੰਕਰਾਨੰਦ ਜੀ ਭੂਰੀ ਵਾਲੇ (ਧਾਮ ਤਲਵੰਡੀ ਖੁਰਦ ) ਵੀ ਪਹੁੰਚੇ। ਉਨ੍ਹਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਇੱਕ ਸਤਸੰਗ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰਬਾਣੀ ਦੇ ਲੜ ਲੱਗਣਾ ਚਾਹੀਦਾ ਹੈ, ਜੋ ਗੁਰਬਾਣੀ ਸਾਨੂੰ ਸੰਦੇਸ਼ ਦਿੰਦੀ ਹੈ, ਉਸ 'ਤੇ ਅਮਲ ਕਰਕੇ ਉਸ ਨੂੰ ਆਪਣੇ ਜੀਵਨ ਵਿੱਚ ਢਾਲਣਾ ਚਾਹੀਦਾ ਹੈ।
Last Updated : Feb 7, 2020, 10:08 AM IST