ਪਾਕਿ 'ਤੇ ਹੋਏ ਹਮਲੇ ਤੋਂ ਬਾਅਦ ਸੂਬੇ ਭਰ 'ਚ ਭਾਰਤੀ ਫ਼ੌਜ ਦੀ ਸ਼ਲਾਘਾ - ਪਾਕਿ
🎬 Watch Now: Feature Video
ਜੰਮੂ ਕਸ਼ਮੀਰ ਦੇ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ 'ਚ ਦਹਿਸ਼ਤਗਰਦੀ ਟ੍ਰੇਨਿੰਗ ਕੈਂਪਾਂ 'ਤੇ ਕਾਰਵਾਈ ਕੀਤੀ ਗਈ। ਇਸ ਤੋਂ ਬਾਅਦ ਭਾਜਪਾ ਦੇ ਨਾਲ-ਨਾਲ ਆਮ ਜਨਤਾ ਵਿੱਚ ਖੁਸ਼ੀ ਦੀ ਲਹਿਰ ਹੈ।